Subscribe to our newsletter and get exclusive fact checking news everyweek
Thank you You are now subscribed to our newsletter
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਕੋਰੋਨਾ ਵਾਇਰਸ ਦੇ ਚਲਦੇ ਜਿਥੇ ਇਹ ਪੂਰੀ ਦੁਨੀਆਂ ਡਰੀ ਹੋਈ ਹੈ ਓਥੇ ਹੀ ਇੱਕ ਪਾਸੇ ਇਸਨੂੰ ਨੂੰ ਲੈ ਕੇ ਫਰਜ਼ੀ ਖਬਰਾਂ ਦਾ ਹੜ ਨਹੀਂ ਰੁੱਕ ਰਿਹਾ ਹੈ। ਅਜਿਹੇ ਵਿਚ 15 ਸੈਕੰਡ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ...
ਨਵੀਂ ਦਿੱਲੀ ਵਿਸ਼ਵਾਸ ਟੀਮ । ਕੋਰੋਨਾ ਵਾਇਰਸ ਦੇ ਦੁਨੀਆਭਰ ਵਿਚ ਫੈਲੇ ਪ੍ਰਕੋਪ ਵਿਚਕਾਰ 3 ਮਿੰਟ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਚੀਨੀ ਪੁਲਿਸਕਰਮੀਆਂ ਨੂੰ ਇੱਕ ਮੈਟਰੋ ਸਟੇਸ਼ਨ ‘ਤੇ ਲੋਕਾਂ ਨੂੰ ਜਬਰਦਸਤੀ ਧੜਪਕੜ ਕਰਦੇ ਹੋਏ...
ਨਵੀਂ ਦਿੱਲੀ ਵਿਸ਼ਵਾਸ ਟੀਮ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਸੰਵਿਧਾਨ ਦਾ ਆਰਟੀਕਲ 30 ਮਦਰਸਾਂ ਨੂੰ ਕੁਰਾਨ ਪੜ੍ਹਾਉਣ ਦੀ ਇਜਾਜ਼ਤ ਦਿੰਦਾ ਹੈ ਪਰ ਆਰਟੀਕਲ 30 A ਕਹਿੰਦਾ ਹੈ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਹਥਿਆਰਾਂ ਦੇ ਖੇਪ ਵੇਖੀ ਜਾ ਸਕਦੀ ਹੈ। ਤਸਵੀਰ ਵਿਚ ਕੁੱਝ ਪੁਲਿਸਵਾਲੇ ਖੜੇ ਹੋਏ ਹਨ ਅਤੇ ਸਾਹਮਣੇ ਟੇਬਲ ‘ਤੇ ਅਤੇ ਨੇੜੇ ਬਹੁਤ ਸਾਰੀਆਂ ਤਲਵਾਰਾਂ ਅਤੇ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ 9 ਸੈਕੰਡ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੈਮਰੇ ‘ਤੇ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ RSS ਦੇ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਯੋਗ ਗੁਰੂ ਬਾਬਾ ਰਾਮਦੇਵ ਨੂੰ ਬਿਮਾਰ ਹਾਲਤ ਵਿਚ ਹਸਪਤਾਲ ਅੰਦਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਰਾਮਦੇਵ...
ਨਵੀਂ ਦਿੱਲੀ ਵਿਸ਼ਵਾਸ ਟੀਮ । ਦਿੱਲੀ ਵਿਚ ਹੋਏ ਦੰਗਿਆਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਬੱਚੇ ਨੂੰ ਜ਼ਖਮੀ ਹਾਲਤ ਵਿਚ ਵੇਖਿਆ ਜਾ ਸਕਦਾ ਹੈ। ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਚਿੱਟੇ ਕਪੜੇ ਪਾਏ ਸਿੱਖਾਂ ਨੂੰ ਇੱਕ ਰੈਲੀ ਕਢਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦਿੱਲੀ ਦੇ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ 26 ਸੈਕੰਡ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਵ੍ਹੀਲਚੇਅਰ ‘ਤੇ ਬੈਠੇ ਵਿਅਕਤੀ ਨੂੰ ਇੱਕ ਕੰਬਲ ਲੈਂਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਵ੍ਹੀਲਚੇਅਰ ‘ਤੇ ਬੈਠਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ 3 ਹਵਾਈਜਹਾਜਾਂ ਦੇ ਧੂਏਂ ਤੋਂ ਬਣੇ ਤ੍ਰਿਸ਼ੂਲ ਨੂੰ ਵੇਖਿਆ ਜਾ ਸਕਦਾ ਹੈ। ਤਸਵੀਰ ਵਿਚ ਸਾਫ ਤੌਰ ‘ਤੇ ਧੂਏਂ ਤੋਂ ਬਣੇ ਇੱਕ ਤ੍ਰਿਸ਼ੂਲ ਨੂੰ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਰਾਹੁਲ ਗਾਂਧੀ ਨੂੰ ਇੱਕ ਰੈਲੀ ਨੂੰ ਸੰਬੋਧਤ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਰਾਹੁਲ ਗਾਂਧੀ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਹੱਥ ਮਿਲਾਉਂਦੇ ਹੋਏ ਵੇਖਿਆ ਜਾ ਸਕਦਾ ਹੈ।...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਸਿੱਕੇ ਦੇ ਦੋਵੇਂ ਪਾਸਿਆਂ ਨੂੰ ਵੇਖਿਆ ਜਾ ਸਕਦਾ ਹੈ। ਇਸਦੇ ਵਿਚ ਪਹਿਲੇ ਪਾਸੇ ਭਗਵਾਨ ਰਾਮ ਨਾਲ ਸੀਤਾ ਲੱਛਮਣ ਭਰਤ ਅਤੇ ਸ਼ਤਰੁਘਨ ਨੂੰ...
ਨਵੀਂ ਦਿੱਲੀ ਵਿਸ਼ਵਾਸ ਟੀਮ । ਦਿੱਲੀ ਵਿਚ ਵਿਧਾਨਸਭਾ ਚੋਣ 8 ਫਰਵਰੀ ਨੂੰ ਹੈ ਜਿਸਦੇ ਚਲਦੇ ਸੋਸ਼ਲ ਮੀਡੀਆ ‘ਤੇ ਅਫਵਾਹਾਂ ਅਤੇ ਫਰਜ਼ੀ ਖਬਰਾਂ ਵਾਇਰਲ ਹੋ ਰਹੀਆਂ ਹਨ। ਅਜਿਹੇ ਵਿਚ ਅੱਜਕਲ੍ਹ ਅਰਵਿੰਦ ਕੇਜਰੀਵਾਲ ਦਾ ਇੱਕ ਵੀਡੀਓ ਫੇਸਬੁੱਕ ‘ਤੇ ਵਾਇਰਲ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅਕਸਰ ਕੁਝ ਅਜਿਹੀਆਂ ਪੋਸਟ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਲੋਕ ਬਿਨਾਂ ਸੋਚੇ ਸ਼ੇਅਰ ਕਰਨ ਲੱਗ ਜਾਂਦੇ ਹਨ। ਅਕਸਰ ਲੋਕਾਂ ਦਾ ਮਕਸਦ ਕਿਸੇ ਦੀ ਮਦਦ ਕਰਨਾ ਹੀ ਹੁੰਦਾ ਹੈ ਪਰ ਅਣਜਾਣੇ ਵਿਚ ਉਹ...