Subscribe to our newsletter and get exclusive fact checking news everyweek
Thank you You are now subscribed to our newsletter
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਡਿਓਡਰੇਂਟ ਅਤੇ ਬ੍ਰੈਸਟ ਕੈਂਸਰ ਵਿਚਕਾਰ ਸਬੰਧ ਹੁੰਦਾ ਹੈ। ਪੋਸਟ ਦੇ ਕੈਪਸ਼ਨ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਤੁਹਾਡਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅਕਸਰ UNESCO ਦੇ ਨਾਂ ਤੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ। ਕੁੱਝ ਸਮੇਂ ਤੋਂ UNESCO ਨੂੰ ਲੈ ਕੇ ਇੱਕ ਹੋਰ ਖਬਰ ਵਾਇਰਲ ਹੋ ਰਹੀ ਹੈ ਜਿਸ ਵਿਚ ਲਿਖਿਆ ਹੈ UNESCO ਨੇ ਭਾਰਤੀ ਰਾਸ਼ਟਰੀ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਬੋਲੀਵੁਡ ਅਭਿਨੇਤਾ ਸ਼ਾਹਰੁਖ ਖਾਨ ਨੂੰ ਵੇਖਿਆ ਜਾ ਸਕਦਾ ਹੈ। ਤਸਵੀਰ ਅੰਦਰ ਸ਼ਾਹਰੁਖ ਖਾਨ ਨੇ ਇੱਕ ਟੀ ਸ਼ਰਟ ਪਾਈ ਹੋਈ ਹੈ ਜਿਸ ਉੱਤੇ ਲਿਖਿਆ ਹੈ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਰੀਪਿਲ ਨਾਂ ਦੀ ਦਵਾਈ 48 ਘੰਟਿਆਂ ਅੰਦਰ ਡੇਂਗੂ ਨੂੰ ਠੀਕ ਕਰ ਸਕਦੀ ਹੈ। ਇਸ ਪੋਸਟ ਵਿਚ ਕੁੱਝ ਫੋਨ ਨੰਬਰ ਵੀ ਦਿੱਤੇ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਪੋਸਟ ਵਾਇਰਲ ਹੋ ਰਿਹਾ ਹੈ। ਇਸ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ‘ਚ ਹਰਿਓ ਡਾਸਕੇ ਕੋਲ ਇੱਕ ਬੱਚਿਆਂ ਨਾਲ ਭਰਿਆ ਟ੍ਰਕ ਪਲਟ ਗਿਆ ਹੈ। ਇਸ ਪੋਸਟ ਵਿਚ ਇੱਕ ਨੰਬਰ ਵੀ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਵਿਚ ਇੱਕ ਸ਼ਿਵਲਿੰਗ ਨੂੰ ਵੇਖਿਆ ਜਾ ਸਕਦਾ ਹੈ। ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਹ ਦੁਨੀਆ ਦਾ ਸਬਤੋਂ ਵੱਡਾ ਸ਼ਿਵਲਿੰਗ ਹੈ ਅਤੇ ਇਹ ਸ਼੍ਰੀ ਲੰਕਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਅੰਤ੍ਰਿਕਸ਼ ਤੋਂ ਖਿੱਚੀ ਗਈ ਧਰਤੀ ਦੀਆਂ ਕੁੱਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਕਲੇਮ ਕੀਤਾ ਗਿਆ ਹੈ ਕਿ ਇਹ ਤਸਵੀਰਾਂ ਚੰਦ੍ਰਯਾਨ 2 ਦੁਆਰਾ ਖਿੱਚੀਆਂ ਗਈਆਂ ਹਨ।...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਕਾਫੀ ਸਮੇਂ ਤੋਂ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਇੱਕ ਮਰੇ ਬੱਚੇ ਨੂੰ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਹਾਰ ‘ਚ ਆਈ ਹੜ ਕਰਕੇ ਇਹ ਬੱਚਾ ਉਸ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਵਿਚ ਇੱਕ ਮਿਸਾਇਲ ਦੇ ਸਾਹਮਣੇ ਪੰਡਤ ਜੀ ਨੂੰ ਪੂਜਾ ਕਰਦੇ ਵੇਖਿਆ ਜਾ ਸਕਦਾ ਹੈ। ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਹ ਤਸਵੀਰ ਚੰਦ੍ਰਯਾਨ 2 ਦੀ ਹੈ। ਆਪਣੀ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਵ ਜਹਾਦ ਦੇ ਚੱਕਰ ਵਿਚ ਸ਼ਿਵਾਨੀ ਨਾਂ ਦੀ ਇੱਕ ਹਿੰਦੂ ਕੁੜੀ ਨੇ ਵਿਆਹ ਕਰਵਾ ਲਿੱਤਾ। ਕੁੱਝ ਦਿਨਾਂ ਬਾਅਦ ਫੇਰ ਉਸਦੇ ਪਤੀ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਜਲਦੇ ਹੋਏ ਸ਼ਕਸ ਨੂੰ ਪੁਲਿਸ ਵਾਲਿਆਂ ਦੀ ਤਰਫ ਭੱਜਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿੱਸ ਰਿਹਾ ਸ਼ਕਸ...
ਨਵੀਂ ਦਿੱਲੀ ਵਿਸ਼ਵਾਸ ਟੀਮ । ਅੱਜਕਲ੍ਹ ਸੋਸ਼ਲ ਮੀਡੀਆ ‘ਤੇ ਇੱਕ ਮੈਸਜ ਵਾਇਰਲ ਹੋ ਰਿਹਾ ਹੈ ਜਿਸਵਿਚ ਲਿਖਿਆ ਹੈ ਸਾਵਧਾਨ ਭੋਪਾਲ ਵਿਚ 15 ਤੋਂ 20 ਲੋਕਾਂ ਦੀ ਵੱਖ ਵੱਖ ਰੋਹੰਗਿਆਂ ਮੁਸਲਮਾਨਾਂ ਦੀ ਟੋਲੀ ਆਈ ਹੈ। ਉਨ੍ਹਾਂ ਨਾਲ ਬੱਚੇ ਅਤੇ ਔਰਤਾਂ ਹਨ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਵਿਚ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਨੂੰ 2 ਲੋਕਾਂ ਨਾਲ ਖੜਾ ਵੇਖਿਆ ਜਾ ਸਕਦਾ ਹੈ। ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿਚ ਆਮਿਰ ਖਾਨ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਨੂੰ ਮੱਕਾ ਮਦੀਨਾ ਦਾ ਸ਼ਿਵਲਿੰਗ ਦੱਸਿਆ ਜਾ ਰਿਹਾ ਹੈ। ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਤਿਹਾਸ ਵਿਚ ਪਹਿਲੀ ਵਾਰ ਮੱਕਾ ਮਦੀਨਾ ਦਾ ਸ਼ਿਵਲਿੰਗ...
ਨਵੀਂ ਦਿੱਲੀ ਵਿਸ਼ਵਾਸ ਟੀਮ । ਅੱਜਕਲ੍ਹ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ ਜਿਸਵਿਚ ਇੱਕ ਸ਼ੇਰ ਨੂੰ ਇੱਕ ਆਦਮੀ ਉੱਤੇ ਝਪੱਟਾ ਮਾਰਦੇ ਵੇਖਿਆ ਜਾ ਸਕਦਾ ਹੈ। ਫੋਟੋ ਨਾਲ ਕੈਪਸ਼ਨ ਲਿਖਿਆ ਹੈ ਚਰਚ ਦੇ ਨੇਤਾ ਨੇ ਸ਼ੇਰ ਦਾ ਸਾਹਮਣਾ ਇਹ ਸਾਬਤ...
ਨਵੀਂ ਦਿੱਲੀ ਵਿਸ਼ਵਾਸ ਟੀਮ । ਦਿੱਲੀ ਦੇ ਇੰਡਿਆ ਗੇਟ ਨੂੰ ਲੈ ਕੇ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੰਡਿਆ ਗੇਟ ‘ਤੇ ਸੁਤੰਤਰ ਸੈਨਾਨੀਆਂ ਦੇ ਨਾਂ ਲਿਖੇ ਹੋਏ ਹਨ ਜ੍ਹਿਨਾਂ ਵਿਚ 61...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਸਰਟੀਫਿਕੇਟ ਵਰਗੀ ਦਿੱਸਣ ਵਾਲੀ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ। ਇਸ ਤਸਵੀਰ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਡਲੀ ਦੁਨੀਆਂ ਦਾ ਸਬਤੋਂ ਸਿਹਤਮੰਦ ਨਾਸ਼ਤਾ ਹੈ। ਇਸ ਵਿਚ ਇਹ ਵੀ ਕਿਹਾ ਗਿਆ...